Uncategorized

ਅੰਸਾਰੀ, ਮੋਦੀ ਤੇ ਸੋਨੀਆ ਵੱਲੋਂ ਪੰਡਿਤ ਨਹਿਰੂ ਨੂੰ ਸ਼ਰਧਾਂਜਲੀ

ਨਵੀਂ ਦਿੱਲੀ। ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ 52ਵੀਂ ਬਰਸੀ ‘ਤੇ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਂਗਰਸ ਉਪ ਪ੍ਰਧਾਨ ਸੋਨੀਆ ਗਾਂਧੀ ਸਮੇਤ ਕਈ ਪਤਵੰਤਿਆਂ ਨੇ ਅੱਜ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਸਾਰੇ ਨੇਤਾਵਾਂ ਨੇ ਸਵੇਰੇ ਸ਼ਾਂਤੀਵਨ ‘ਚ ਪੰਡਿਤ ਨਹਿਰੂ ਨੂੰ ਸ਼ਰਧਾਂਜਲੀ ਭੇਂਟ ਕਰਨ ਤੋਂ ਬਾਅਦ ਉਨ੍ਹਾਂ ਦੇ ਸਮਾਰਕ ‘ਤੇ ਕਰਵਾਏ ਗਏ ਇੱਕ ਪ੍ਰੋਗਰਾਮ ‘ਚ ਹਿੱਸਾ ਲਿਆ।
ਸ੍ਰੀ ਮੋਦੀ ਨੇ ਕਿਹਾ ਕਿ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰਨੂੰ ਨੂੰ ਉਨ੍ਹਾਂ ਦੀ ਬਰਸੀ ‘ਤੇ ਅਸੀਂ ਯਾਦ ਕਰਦੇ ਹਾਂ।

ਪ੍ਰਸਿੱਧ ਖਬਰਾਂ

To Top