Breaking News

ਗੋਲ਼ੀ ਲੱਗਣ ਕਾਰਨ ਜ਼ਖਮੀ ਹੋਏ ਡੇਰਾ ਸ਼ਰਧਾਲੂ ਦੀ ਮੌਤ

ਲੁਧਿਆਣਾ/ਬਰਗਾੜੀ  ਪਿਛਲੇ ਦਿਨੀਂ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹੋਏ ਡੇਰਾ ਸ਼ਰਧਾਲੂ ਗੁਰਦੇਵ ਸਿੰਘ ਇੰਸਾਂ (35) ਪੁੱਤਰ ਰਾਮ ਸਿੰਘ ਵਾਸੀ ਬੁਰਜ ਜਵਾਹਰ ਸਿੰਘ ਵਾਲਾ ਦੀ ਅੱਜ ਤੜਕੇ ਦਇਆਨੰਦ ਹਸਪਤਾਲ ਲੁਧਿਆਣਾ ‘ਚ ਮੌਤ ਹੋ ਗਈ ਹੈ। ਮੌਤ ਦੀ ਖ਼ਬਰ ਮਿਲਦਿਆਂ ਹੀ ਸਾਧ-ਸੰਗਤ ‘ਚ ਸੋਗ ਦੀ ਲਹਿਰ ਦੌੜ ਗਈ। ਪੁਲਿਸ ਕਮਿਸ਼ਨਰ ਸ. ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਦਾ ਪੋਸਟ ਮਾਰਟਮ ਸਿਵਲ ਹਸਪਤਾਲ ‘ਚ ਕਰਵਾਇਆ ਜਾ ਰਿਹਾ ਹੈ।

ਪ੍ਰਸਿੱਧ ਖਬਰਾਂ

To Top