Breaking News

ਨਵਤੇਜ ਸਰਨਾ ਅਮਰੀਕਾ ‘ਚ ਭਾਰਤ ਦੇ ਨਵੇਂ ਰਾਜਦੂਤ

ਨਵੀਂ ਦਿੱਲੀ। ਭਾਰਤੀ ਵਿਦੇਸ਼ ਸੇਵਾ ਦੇ ਸੀਨੀਅਰ ਅਧਿਕਾਰੀ ਨਵਤੇਜ ਸਿੰਘ ਸਰਨਾ ਨੂੰ ਅਮਰੀਕਾ ‘ਚ ਭਾਰਤ ਦਾ ਨਵਾਂ ਰਾਜਦੂਤ ਨਿਯੁਕਤ ਕੀਤਾ ਗਿਆ ਹੈ।
ਵਿਦੇਸ਼ ਮੰਤਰਾਲੇ ਵੱਲੋਂ ਅੱਜ ਦਿੱਤੀ ਗਈ ਜਾਣਕਾਰੀ ਅਨੁਸਾਰ 1980 ਬੈਚ ਦੇ ਅਧਿਕਾਰੀ ਸ੍ਰੀ ਸਰਨਜ ਜਲਦ ਹੀ ਆਪਣਾ ਨਵਾਂ ਕਾਰਜਭਾਰ ਸੰਭਾਲਣਗੇ।

ਪ੍ਰਸਿੱਧ ਖਬਰਾਂ

To Top