ਦਿੱਲੀ

ਪਾਕਿਸਤਾਨ ‘ਤੇ ਪਾਬੰਦੀ ਲਾਉਣ ਦੀ ਅਪੀਲ ਕਰੇ ਮੋਦੀ ਸਰਕਾਰ : ਕਾਂਗਰਸ

ਨਵੀਂ ਦਿੱਲੀ। ਕਾਂਗਰਸ ਨੇ ਅੱਜ ਕਿਹਾ ਕਿ ਪੂਰੀ ਦੁਨੀਆ ਅੱਤਵਾਦ ਦੇ ਖਿਲਾਫ਼ ਅਵਾਜ਼ ਚੁੱਕ ਰਹੀ ਹੈ ਅਤੇ ਇਸ ਲਈ ਮੋਦੀ ਸਰਕਾਰ ਨੂੰ ਕੌਮਾਂਤਰੀ ਭਾਈਚਾਰੇ ਨੂੰ ਪਾਕਿਸਤਾਨ ‘ਤੇ ਪਾਬੰਦੀ ਲਾਉਣ ਦੀ ਅਪੀਲ ਕਰਨੀ ਚਾਹੀਦੀ ਹੈ।

ਪ੍ਰਸਿੱਧ ਖਬਰਾਂ

To Top