Breaking News

ਪਾਕਿਸਤਾਨ ਨੂੰ ਕੌਮਾਂਤਰੀ ਮੰਚਾਂ ‘ਤੇ ਅਲੱਗ-ਥਲੱਗ ਕਰੇਗਾ ਭਾਰਤ

ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਰੱਖਿਆ ਮੰਤਰੀ ਮਨੋਹਰ ਪਾਰਿਕਰ ਦੇ ਨਾਲ ਇੱਕ ਬੈਠਕ ‘ਚ ਜੰਮੂ-ਕਸ਼ਮੀਰ ਦੇ ਉਰੀ ਸਕੈਟਰ ‘ਚ ਫੌਜ ਦੇ ਕੈਂਪ ‘ਤੇ ਅੱਤਵਾਦੀ ਹਮਲੇ ਤੋਂ ਬਾਅਦ ਅਗਲੀ ਰਣਨੀਤੀ ਘੜਦਿਆਂ ਕਿਹਾ ਕਿ ਭਾਰਤ ਪਾਕਿਸਤਾਨ ਨੂੰ ਕੌਮਾਂਤਰੀ ਮੰਚਾਂ ‘ਤੇ ਅਲੱਗ-ਥਲੱਗ ਕਰੇਗਾ।

ਪ੍ਰਸਿੱਧ ਖਬਰਾਂ

To Top