ਦੇਸ਼

ਪ੍ਰਧਾਨ ਮੰਤਰੀ ਨਾਲ ਬੈਠਕ ‘ਚ ਮੋਬਾਇਲ ਨਹੀਂ ਲਿਜਾਣ ਦਿੱਤਾ : ਕੇਜਰੀਵਾਲ

ਨਵੀਂ ਦਿੱਲੀ। ਕੇਂਦਰ ਤੇ ਸੂਬੇ ਦੇ ਮੁੱਖ ਮੰਤਰੀਆਂ ਦਰਮਿਆਨ 16 ਜੁਲਾਈ ਨੂੰ ਹੋਈ ਇੰਟਰ ਸਟੇਟ ਕੌਂਸਲ ਦੀ ਮੀਟਿੰਗ ਦੇ ਤਿੰਨ ਦਿਨਾਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਮੀਟਿੰਗ ਦੇ ਅੰਦਰ ਮੋਬਾਇਲ ਫੋਨ ਲਿਜਾਣ ਦੀ ਆਗਿਆ ਨਹੀਂ ਦਿੱਤੀ ਗਈ। ਮੁੱਖ ਮੰਤਰੀ ਮੁਤਾਬਕ ਉਨ੍ਹਾਂ ਨੂੰ ਮੀਟਿੰਗ ਦੀ ਜਗ੍ਹਾ ਤੋਂ ਬਾਹਰ ਆਪਣਾ ਫੋਨ ਛੱਡਣ ਲਈ ਕਿਹਾ ਗਿਆ।
ਜ਼ਿਕਰਯੋਗ ਹੈ ਕਿ 16 ਜੁਲਾਈ ਨੂੰ 10 ਸਾਲ ਦੇ ਲੰਬੇ ਅੰਤਰਾਲ ਤੋਂ ਬਾਅਦ ਮੁੱਖ ਮੰਤਰੀਆਂ ਤੇ ਕੇਂਦਰ ਦਰਮਿਆਨ ਇਸ ਤਰ੍ਹਾਂ ਸੰਵਾਦ ਕਾਇਮ ਹੋਇਆ ਸੀ। ਬੇਝਕ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਸੀ।

ਪ੍ਰਸਿੱਧ ਖਬਰਾਂ

To Top