Breaking News

ਮਾਣਹਾਨੀ ਮਾਮਲਾ : ਕੇਜਰੀਵਾਲ, ਸੰਜੈ ਸਿੰਘ ਨੂੰ ਅਗਾਊਂ ਜ਼ਮਾਨਤ ਮਿਲੀ

ਸ੍ਰੀ ਅੰਮ੍ਰਿਤਸਰ ਸਾਹਿਬ, (ਰਾਜਨ ਮਾਨ)। ਅੰਮ੍ਰਿਤਸਰ ਦੀ ਇੱਕ ਅਦਾਲਤ ਨੇ ਮਾਣਹਾਨੀ ਦੇ ਇੱਕ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਆਮ ਆਦਮਮੀ ਪਾਰਟੀ ਦੇ ਆਗੂ ਸੰਜੈ ਸਿੰਘ ਨੂੰ ਅੱਜ ਅਗਾਊਂ ਜ਼ਮਾਨਤ ਦੇ ਦਿੱਤੀ।
ਮਾਮਲੇ ਦੀ ਅਗਲੀ ਸੁਣਵਾਈ 15 ਅਕਤੂਬਰ ਨੂੰ ਹੋਵੇਗੀ।
ਅੰਮ੍ਰਿਤਸਰ ਦੇ ਵਧੀਕ ਮੁੱਖ ਨਿਆਂਇਕ ਮੈਜਿਸਟ੍ਰੇਟ ਰਵਿੰਦਰ ਕੌਰ ਦੀ ਅਦਾਲਤ ਨੇ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਿਕਮ ਸਿੰਘ ਮਜੀਠੀਆ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸ੍ਰੀ ਕੇਜਰੀਵਾਲ ਤੇ ਸ੍ਰੀ ਸਿੰਘ ਨੂੰ ਅਗਾਊਂ ਜਮਾਨਤ ਦੇ ਦਿੱਤੀ। ਵਾਰਤਾ

ਪ੍ਰਸਿੱਧ ਖਬਰਾਂ

To Top