ਦੇਸ਼

ਸ਼ਾਰਦਾ ਚਿੱਟਫੰਡ ਘਪਲਾ : ਮਤੰਗ ਸਿੰਘ ਦੀ ਜ਼ਮਾਨਤ ਪਟੀਸ਼ਨ ਰੱਦ

ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਕਰੋੜਾਂ ਰੁਪਏ ਦੇ ਸ਼ਾਰਦਾ ਚਿੱਟਫੰਡ ਘਪਲੇ ਮਾਮਲੇ ‘ਚ ਸਾਬਕਾ ਕੇਂਦਰੀ ਮੰਤਰੀ ਮਤੰਗ ਸਿੰਘ ਦੀ ਅੰਤਰਿਮ ਜਮਾਨਤ ਪਟੀਸ਼ਨ ਦੀ ਸੁਣਵਾਈ ਤੋਂ ਅੱਜ ਨਾਂਹ ਕਰ ਦਿੱਤੀ । ਜਸਟਿਸ ਪਿਨਾਕੀ ਚੰਦਰ ਘੋਸ਼ ਤੇ ਜਸਟਿਸ ਅਮਿਤਾਭ ਰਾਇ ਦੀ ਛੁੱਟੀ ਪ੍ਰਾਪਤ ਬੈਂਚ ਨੇ ਕਾਂਗਰਸ ਦੇ ਸੀਨੀਅਰ ਆਗੂ ਸ੍ਰੀ ਸਿੰਘ ਦੀ ਅੰਤਰਿਮ ਜਮਾਨਤ ਪਟੀਸ਼ਨ ਰੱਦ ਕਰ ਦਿੱਤੀ।

ਪ੍ਰਸਿੱਧ ਖਬਰਾਂ

To Top