ਦੇਸ਼

ਸਿਹਤ ਨੂੰ ਮੌਲਿਕ ਅਧਿਕਾਰ ਬਣਾਉਣ ਦੀ ਮੰਗ

ਨਵੀਂ ਦਿੱਲੀ। ਵੱਖ-ਵੱਖ ਸਿਆਸੀ ਪਾਰਟੀਆਂ ਦੇ 15 ਸਾਂਸਦਾਂ ਤੇ ਸਾਬਕਾ ਸਾਂਸਦਾਂ ਨੇ ਕੇਂਦਰੀ ਸਿਹਤ ਮੰਤਰੀ ਜਗਤ ਪ੍ਰਸਾਦ ਨੱਢਾ ਨੂੰ ਚਿੱਠੀ ਲਿਖ ਕੇ ਮੁਫ਼ਤ ਤੇ ਲਾਜ਼ਮੀ ਸਿੱਖਿਆ ਵਾਂਗ ਸਿਹਤ ਨੂੰ ਵੀ ਮੌਲਿਕ ਅਧਿਕਾਰ ਬਣਾਉਣ ਦੀ ਮੰਗ ਕੀਤੀ ਹੈ।
ਇਨ੍ਹਾਂ ਸਾਂਸਦਾਂ ਨੇ ਹਾਲ ‘ਚ ਸ੍ਰੀ ਨੱਢਾ ਨੂੰ ਚਿੱਠੀ ਖਿਲ ਕੇ ਪੁਰਜ਼ੋਰ ਮੰਗ ਕੀਤੀ ਹੈ ਕਿ ਸਿਹਤ ਨੂੰ ਵੀ ਮੌਲਿਕ ਅਧਿਕਾਰ ਬਣਾਇਆ ਜਾਵੇ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਇਸ ਬਾਰੇ ਸ੍ਰੀ ਨੱਢਾ ਨੂੰ ਚਿੱਠੀ ਲਿਖੀ ਸੀ।

ਪ੍ਰਸਿੱਧ ਖਬਰਾਂ

To Top