ਕੁੱਲ ਜਹਾਨ

ਸੰਯੁਕਤ ਰਾਸ਼ਟਰ ਜਨਰਲ ਸਕੱਤਰ, ਕੈਨੇਡਾ ਵੱਲੋਂ ਉਰੀ ਹਮਲੇ ਦੀ ਨਿਖੇਧੀ

ਨਵੀਂ ਦਿੱਲੀ। ਸੰਯੁਕਤ ਰਾਸ਼ਟਰ ਜਨਰਲ ਸਕੱਤਰ ਬਾਨ ਕੀ ਮੂਨ ਨੇ ਜੰਮੂ-ਕਸ਼ਮੀਰ ਦੇ ਉਰੀ ‘ਚ ਫੌਜ ਦੇ ਇੱਕ ਕੈਂਪ ‘ਤੇ ਅੱਤਵਾਦੀ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ ਜਿਸ ‘ਚ 20 ਫੌਜੀ ਸ਼ਹੀਦ ਹੋਏ ਹਨ। ਜਨਰਲ ਸਕੱਤਰ ਦੇ ਬੁਲਾਰੇ ਨੇ ਇੱਕ ਬੁਲਾਰੇ ਨੇ ਇੱਕ ਬਿਆਨ ‘ਚ ਕਿਹਾ ਕਿ ਸ੍ਰੀ ਮੂਨ ਇਸ ਘੋਰ ਕਾਰੇ ਦੀ ਨਿਖੇਧੀ ਕਰਦੇ ਹਨ।

ਪ੍ਰਸਿੱਧ ਖਬਰਾਂ

To Top