Breaking News

ਕਸ਼ਮੀਰ ‘ਚ ਮੁਕਾਬਲੇ ‘ਚ ਇੱਕ ਅੱਤਵਾਦੀ ਢੇਰ, ਅਭਿਆਨ ਜਾਰੀ

ਸ੍ਰੀਨਗਰ। ਜੰਮੂ-ਕਸ਼ਮੀਰ ਦੇ ਬਾਂਦੀਪੁਰਾ ‘ਚ ਅੱਜ ਸਵੇਰੇ ਸੁਰੱਖਿਆ ਬਲਾਂ ਦੇ ਨਾਲ ਮੁਕਾਬਲੇ ‘ਚ ਇੱਕ ਅੱਤਵਾਦੀ ਮਾਰਿਆ ਗਿਆ।
ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਬਾਂਦੀਪੁਰਾ ਦੇ ਅਰਾਗਾਮ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫ਼ੀਆ ਜਾਣਕਾਰੀ ਮਿਲਣ ‘ਤੇ ਸੁਰੱਖਿਆ ਬਲਾਂ ਨੇ ਅਭਿਆਨ ਚਲਾਇਆ।
ਸੁਰੱਖਿਆ ਬਲ ਦੇ ਜਵਾਨ ਜਦੋਂ ਅੱਤਵਾਦੀਆਂ ਦੇ ਟਿਕਾਣੇ ਵੱਲ ਵਧ ਰਹੇ ਸਨ, ਉਨ੍ਹਾਂ ਨੇ ਸਵੈਚਲਿਤ ਹਥਿਆਰਾਂ ਨਾਲ ਜਵਾਨਾਂ ‘ਤੇ ਗੋਲ਼ੀਬਾਰੀ ਸ਼ੁਰੂ ਕਰ ਦਿੱਤੀ।

ਪ੍ਰਸਿੱਧ ਖਬਰਾਂ

To Top