ਪੰਜਾਬ

2 ਲੱਖ ਹੈਕਟੇਅਰ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ

    ਚੰਡੀਗੜ੍ਹ,(ਬਿਊਰੋ)। ਪੰਜਾਬ ਸਰਕਾਰ ਨੇ ਇਸ ਵਰੇ ਸੂਬੇ ਵਿੱਚ 2 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ ਟੀਚਾ ਮਿੱਥਿਆ ਹੈ। ਸਰਕਾਰ ਵੱਲੋਂ ਝੋਨੇ ਦੀ ਬਿਜਾਈ ਲਈ ਕਿਸਾਨਾਂ ਨੂੰ ਪੁਰਾਤਨ ਤਰੀਕਿਆਂ ਦੀ ਬਜਾਏ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਵੱਡਾ ਹੰਭਲਾ ਮਾਰਨ ਤਹਿਤ ਸੂਬੇ ਦੇ ਸਾਰੇ 145 ਬਲਾਕਾਂ ਵਿੱਚ ਵਿਸ਼ੇਸ਼ ਪ੍ਰਾਜੈਕਟ ਅਧੀਨ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਤਕਨੀਕੀ ਜਾਣਕਾਰੀ ਦੇ ਨਾਲ-ਨਾਲ ਵਿਹਾਰਕ ਤੌਰ-ਤਰੀਕਿਆਂ ਬਾਰੇ ਜਾਣੂ ਕਰਵਾਉਣ ਲਈ ਉਚੇਚੀਆਂ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ।

ਪ੍ਰਸਿੱਧ ਖਬਰਾਂ

To Top