Breaking News

ਕਸ਼ਮੀਰ ‘ਚ ਲਸ਼ਕਰ ਦੇ ਚਾਰ ਅੱਤਵਾਦੀ ਮਾਰੇ ਗਏ, ਇੱਕ ਫੜ੍ਹਿਆ

ਸ੍ਰੀਨਗਰ। ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਲਸ਼ਕਰ-ਏ-ਤੋਇਬਾ ਦੇ ਚਾਰ ਅੱਤਵਾਦੀ ਮਾਰੇ ਗਏ ਤੇ ਇੱਕ ਅੱਤਵਾਦੀ ਫੜ੍ਹਿਆ ਗਿਆ।
ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਤਕੜੇ ਕੁਪਵਾੜਾ ਦੇ ਜੰਗਲਾਂ ‘ਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲ਼ੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ‘ਚ ਚਾਰ ਅੱਤਵਾਦੀ ਮਾਰੇ ਗਏ।

ਪ੍ਰਸਿੱਧ ਖਬਰਾਂ

To Top