[horizontal_news id="1" scroll_speed="0.10" category="breaking-news"]
Breaking News

ਪਾਕਿ ਹਵਾਈ ਫੌਜ ਦਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

Airoplane, Crash, Pilot, Died

ਲਾਹੌਰ:ਪਾਕਿਸਤਾਨ ਦੇ ਪੰਜਾਬ ਸੂਬੇ ‘ਚ ਪਾਕਿਸਤਾਨੀ ਹਵਾਈ ਫੌਜ ਦਾ ਇੱਕ ਜਹਾਜ਼ ਤਕਨੀਕੀ ਗੜਬੜੀ ਕਾਰਨ ਹਾਦਸਾਗ੍ਰਸਤ ਹੋ ਗਿਆ, ਜਿਸ ਨਾਲ ਪਾਇਲਟ ਦੀ ਮੌਤ ਹੋ ਗਈ ਇਹ ਜਹਾਜ਼ ਲਾਹੌਰ ਤੋਂ ਕਰੀਬ 350 ਕਿੱਲੋਮੀਟਰ ਦੀ ਦੂਰੀ ‘ਤੇ ਸਥਿਤ ਮਿਆਂਵਾਲੀ ਦੇ ਸਬਜਾਜਾਰ ਇਲਾਕੇ ‘ਚ ਮੰਗਲਵਾਰ ਨੂੰ ਹਾਦਸਾਗ੍ਰਸਤ ਹੋ ਗਿਆ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top