Breaking News

ਅਸਮ ਵੱਲੋਂ ਕੇਂਦਰ ਸਰਕਾਰ ਨੂੰ ਵਿਸ਼ੇਸ਼ ਪੈਕੇਜ ਦੀ ਮੰਗ

ਗੁਹਾਟੀ। ਅਸਮ ਦੇ ਮੁੱਖ ਮੰਤਰੀ ਸਰਵਾਨੰਦ ਸੋਨੋਵਾਲ ਨੇ ਕਿਹਾ ਕਿ ਹੜ੍ਹ ਦੇ ਕਾਰਨ ਸੂਬੇ ‘ਚ 14 ਹਜ਼ਾਰ ਕਿਲੋਮੀਟਰ ਸੜਕ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ ਅਤੇ 500 ਪੁਲ ਨਸ਼ਟ ਹੋ ਗਏ ਹਨ ਇਸ ਲਈ ਕੇਂਦਰ ਸਰਕਾਰ ਨੂੰ ਉਸ ਨੂੰ ਵਿਸ਼ੇਸ਼ ਸਹਾਇਤਾ ਅਤੇ ਰਾਹਤ ਦੇਣੀ ਚਾਹੀਦੀ ਹੈ।
ਸ੍ਰੀ ਸੋਨੋਵਾਲ ਨੇ ਕੱਲ੍ਹ ਸ਼ਾਮ ਕੇਂਦਰੀ ਪੇਂਡੂ ਵਿਕਾਸ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਪੇਂਡੂ ਵਿਕਾਸ ਮੰਤਰਾਲੇ ਦੀਆਂ ਯੋਜਨਾਵਾਂ ਦੀ ਸਮੀਖਿਆ ਬੈਠਕ ‘ਚ ਇਹ ਗੱਲ ਕਹੀ।
ਬੈਠਕ ‘ਚ ਕੇਂਦਰੀ ਪੇਂਡੂ ਵਿਕਾਸ ਰਾਜ ਮੰਤਰੀ ਕ੍ਰਿਪਾਲ ਯਾਦਵ ਅਤੇ ਰਮੇਸ਼ ਜਿਗਗਿਗਾਨੀ ਤੋਂ ਇਲਾਵਾ ਪੇਂਡੂ ਵਿਕਾਸ ਸਕੱਤਰ ਅਮਰਜੀਤ ਸਿਨਾਹ ਤੇ ਹੋਰ ਸੀਨੀਅਰ ਅਧਿਕਾਰੀ ਮੌਜ਼ੂਦ ਸਨ।

 

ਪ੍ਰਸਿੱਧ ਖਬਰਾਂ

To Top