Breaking News

ਉੱਤਰੀ ਭਾਰਤ ‘ਚ ਭੂਚਾਲ ਦੇ ਝਟਕੇ

ਸੱਚ ਕਹੂੰ ਨਿਊਜ਼, ਚੰਡੀਗੜ੍ਹ

ਅੱਜ ਉੱਤਰੀ ਭਾਰਤ ਵਿੱਚ ਭੂਚਾਲ ਦੇ ਜਬਰਦਸਤ ਝਟਕੇ ਲੱਗੇ।। ਸਵੇਰੇ 12.40 ਵਜੇ ‘ਤੇ ਪੰਜਾਬ ਸਣੇ ਉੱਤਰੀ ਭਾਰਤ ਵਿੱਚ ਝਟਕੇ ਮਹਿਸੂਸ ਕੀਤੇ ਗਏ।। ਸਭ ਤੋਂ ਵੱਧ  ਜੰਮੂ-ਕਸ਼ਮੀਰ ਪ੍ਰਭਾਵਿਤ ਹੋਇਆ।।ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਇਸ ਤੋਂ ਇਲਾਵਾ ਦਿੱਲੀ, ਹਰਿਆਣਾ, ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਵਿੱਚ ਭੂਚਾਲ ਦੇ ਝਟਕੇ ਲੱਗੇ।।ਭੂਚਾਲ ਦੀ ਤੀਬਰਤਾ 6.2 ਮਾਪੀ ਗਈ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ‘ਚ ਜ਼ਮੀਨ ਦੇ 186 ਕਿਮੀ ਹੇਠਾਂ ਰਿਹਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

ਪ੍ਰਸਿੱਧ ਖਬਰਾਂ

To Top