Breaking News

ਕਾਰਤੀ ਚਿਦੰਬਰਮ ਦੇ ਟਿਕਾਣਿਆਂ ‘ਤੇ ਈਡੀ ਦੇ ਛਾਪੇ

Enforcement Directorate, Raid, Karti Chidambaram, Locations

ਏਜੰਸੀ
ਨਵੀਂ ਦਿੱਲੀ, 13 ਜਨਵਰੀ।
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਦੇ ਪੁੱਤਰ ਕਾਰਤੀ ਚਿਦੰਬਰਮ ਦੇ ਦਿੱਲੀ ਅਤੇ ਚੇਨਈ ਸਥਿਤ ਪੰਜ ਟਿਕਾਣਿਆਂ ‘ਤੇ ਅੱਜ ਛਾਪੇ ਮਾਰੇ।

ਈਡੀ ਨੇ ਏਅਰਸੇਲ-ਮੈਕਸਿਸ ਮਾਮਲੇ ਵਿੱਚ ਵਿਦੇਸ਼ੀ ਨਿਵੇਸ਼ ਸੋਧ ਬੋਰਡ ਦੀ ਮਨਜ਼ੂਰੀ ਦੀ ਜਾਂਚ ਦੇ ਸਬੰਧ ਵਿੱਚ ਇਹ ਛਾਪੇ ਮਾਰੇ ਹਨ। ਕਾਰਤੀ ਨੂੰ ਆਈਏਐਨਐਕਸ ਮੀਡੀਆ ਮਾਮਲੇ ਵਿੱਚ 11 ਜਨਵਰੀ ਨੂੰ ਈਡੀ ਦੇ ਸਾਹਮਣੇ ਪੇਸ਼ ਹੋਣਾ ਸੀ ਪਰ ਉਸ ਵੱਲੋਂ ਹਾਜ਼ਰ ਨਾ ਹੋਣ ‘ਤੇ  ਡਾਇਰੈਕਟੋਰੇਟ ਨੇ ਉਸ ਨੂੰ 16 ਜਨਵਰੀ ਨੂੰ ਤਲਬ ਕੀਤਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top