Breaking News

ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ‘ਤੇ ਪਰਚਾ ਦਰਜ

ਨਵੀਂ ਦਿੱਲੀ। ਦੁਰਾਚਾਰ ਪੀੜਤਾ ਦੀ ਪਛਾਣ ਉਜਾਗਰ ਕਰਨ ‘ਤੇ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਖਿਲਾਫ਼ ਦਿੱਲੀ ਪੁਲਿਸ ਨੇ ਐੱਫਆਈਆਰ ਦਰਜ ਕੀਤੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਨੇ ਬੁਰਾੜੀ ਦੀ 14 ਸਾਲ ਦੀ ਦੁਰਾਚਾਰ ਪੀੜਤਾ ਦੀ ਪਛਾਣ ਜਾਹਿਰ ਕਰਨ ਦੇ ਦੋਸ਼ ‘ਚ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦਿੱਲੀ ਪੁਲਿਸ ਨੇ ਸਵਾਮੀ ਮਾਲੀਵਾਲ ਖਿਲਾਫ਼ ਧਾਰਾ 228ਏ ਤਹਿਤ ਐੱਫਆਈਆਰ ਦਰਜ ਕੀਤੀ ਹੈ।

ਪ੍ਰਸਿੱਧ ਖਬਰਾਂ

To Top