Breaking News

GST  ਬਣਿਆ ਕਾਨੂੰਨ

ਸੰਵਿਧਾਨ ਸੋਧ ਬਿੱਲ ਨੂੰ ਰਾਸ਼ਟਰਪਤੀ ਵੱਲੋਂ ਮਨਜ਼ੂਰੀ
ਨਵੀਂ ਦਿੱਲੀ। ਰਾਸ਼ਟਰਪਤੀ ਪ੍ਰਣਬ ਮੁਖਰਜ਼ੀ ਨੇ ਜੀਐੱਸਟੀ ਨਾਲ ਜੁੜੇ ਸੰਵਿਧਾਨ ਸੋਧ ਬਿੱਲ ‘ਤੇ ਦਸਤਖਤ ਕਰ ਦਿੱਤੇ ਹਨ। ਜਿ਼ਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਓਡੀਸ਼ਾ ਵਿਧਾਨ ਸਭਾ ਨੇ ਜੀਐੱਸਟੀ ਬਿੱਲ ਨੂੰ ਪਾਸ ਕਰ ਦਿੱਤਾ ਸੀ, ਜਿਸ ਤੋਂ ਬਾਅਦ ਅਜਿਹਾ ਕਰਨ ਵਾਲਾ ਉਹ ਦੇਸ਼ ਦਾ 16ਵਾਂ ਸੂਬਾ ਬਣ ਗਿਆ ਹੈ।

ਪ੍ਰਸਿੱਧ ਖਬਰਾਂ

To Top