Breaking News

ਵੀਰਭੱਦਰ ਨੂੰ ਝਟਕਾ, ਹਾਈਕੋਰਟ ਨੇ ਪਟੀਸ਼ਨ ਰੱਦ ਕੀਤੀ

Delhi High Court, Rejected, Petition, Virbhadra Singh, ED

ਈਡੀ ਨੇ ਕੀਤਾ ਹੈ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਦਰਜ

ਨਵੀਂ ਦਿੱਲੀ: ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰ ਭੱਦਰ ਸਿੰਘ ਨੂੰ ਅਦਾਲਤ ਨੇ ਜ਼ੋਰਦਾਰ ਝਟਕਾ ਦਿੱਤਾ। ਮਾਨਯੋਗ ਦਿੱਲੀ ਹਾਈਕੋਰਟ ਨੇ ਮੁੱਖ ਮੰਤਰੀ ਵੀਰਭੱਦਰ ਸਿੰਘ ਪਟੀਸ਼ਨ ਰੱਦ ਕਰ ਦਿੱਤੀ ਹੈ।

ਜਿ਼ਕਰਯੋਗ ਹੈ ਕਿ ਵੀਰਭੱਦਰ ਸਿੰਘ ਖਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸਾਧਾਨਾਂ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਦਰਜ ਕੀਤਾ ਹੈ। ਮੁੱਖ ਮੰਤਰੀ ਨੇ ਇਸ ਦੇ ਖਿਲਾਫ਼ ਮਾਨਯੋਗ ਦਿੱਲੀ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਈਡੀ ਵੱਲੋਂ ਦਰਜ ਕੀਤੇ ਗਏ ਮਾਮਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।

 

ਪ੍ਰਸਿੱਧ ਖਬਰਾਂ

To Top