ਦਿੱਲੀ

ਰਾਸ਼ਟਰਪਤੀ ਵੀ ਹੋਣਗੇ ਯੋਗ ਪ੍ਰੋਗਰਾਮ ‘ਚ ਸ਼ਾਮਲ

ਨਵੀਂ ਦਿੱਲੀ। ਦੂਜੇ ਕੌਮਾਂਤਰੀ ਯੋਗ ਦਿਵਸ ਮੌਕੇ ਰਾਸ਼ਟਰਪਤੀ ਭਵਨ ‘ਚ ਯੋਗ ਪ੍ਰੋਗਰਾਮ ਕਰਵਾਇਆ ਜਾਵੇਗਾ ਜਿਸ ‘ਚ ਰਾਸ਼ਟਰਪਤੀ ਪ੍ਰਣਬ ਮੁਖਰਜ਼ੀ ਸ਼ਾਮਲ ਹੋਣਗੇ। ਰਾਸ਼ਟਰਪਤੀ ਸਕੱਤਰੇਤ ਦੇ ਅਧਿਕਰੀ ਅਤੇ ਕਰਮਚਾਰੀ, ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ, ਦਿੱਲੀ ਪੁਲਿਸ ਤੇ ਭਾਰਤ ਤਿੱਬਤ ਸਰਹੱਦੀ ਪੁਲਿਸ ਦੇ ਮੈਂਬਰਾਂ ਅਤੇ ਰਾਸ਼ਟਰਪਤੀ ਭਵਨ ਦੇ ਹੋਰ ਨਿਵਾਸੀਆਂ ਸਮੇਤ ਲਗਭਗ ਇੱਕ ਹਜ਼ਾਰ ਲੋਕ ਇਸ ਯੋਗ ਪ੍ਰੋਗਰਾਮ ‘ਚ ਸ਼ਾਮਲ ਹੋਣਗੇ।

ਪ੍ਰਸਿੱਧ ਖਬਰਾਂ

To Top