Breaking News

ਕਸ਼ਮੀਰ ਹਿੰਸਾ ‘ਚ ਇੱਕ ਹੋਰ ਨੌਜਵਾਨ ਦੀ ਮੌਤ ਮ੍ਰਿਤਕਾਂ ਦੀ ਗਿਣਤੀ 83 ਹੋਈ

ਸ੍ਰੀਨਗਰ। ਜੰਮੂ ਕਸ਼ਮੀਰ ‘ਚ ਕੱਲ੍ਹ ਵਿਰੋਧ ਪ੍ਰਦਰਸ਼ਨ ਦੌਰਾਨ ਗੰਭੀਰ ਜ਼ਖਮੀ ਹੋਏ ਇੱਕ ਨੌਜਵਾਨ ਦੀ ਮੌਤ ਹੋ ਜਾਣ ਨਾਲ ਅਤੇ ਹਿੰਸਾ ਦੀਆਂ ਅਨੇਕਾਂ ਘਟਨਾਵਾਂ ‘ਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ ਵਧ ਕੇ 83 ਹੋ ਗÂਂ ਹ।
ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਸ੍ਰੀ ਨਗਰ ਤੋਂ 20 ਕਿਲੋਮੀਟਰ ਦੂਰ ਧੀਦ ਹਰਵਾਨ ‘ਚ ਕੱਲ੍ਹ ਵਿਰੋਧ ਪ੍ਰਦਰਸ਼ਨ ਦੌਰਾਨ ਲੋਕਾਂ ਨੂੰ ਤਿਤਰ-ਬਿਤਰ ਕਰਨ ਲਈ ਸੁਰੱਖਿਆ ਬਲਾਂ ਦੀ ਗੋਲ਼ੀਬਾਰੀ ‘ਚ ਕਈ ਨੌਜਵਾਨ ਜ਼ਖ਼ਮੀ ਹੋ ਗਏ ਸਨ। ਜ਼ਖ਼ਮੀਆਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਜਿੱਥੇ ਇੱਕ ਨੌਜਵਾਨ ਮੋਮਿਨ ਦੀ ਮੌਤ ਹੋ ਗਈ।

ਪ੍ਰਸਿੱਧ ਖਬਰਾਂ

To Top