Breaking News

ਕੇਜਰੀਵਾਲ ਨੂੰ ਮਿਲਣ ਲਈ ਖਹਿਰਾ ਦਿੱਲੀ ਰਵਾਨਾ

ਏਜੰਸੀ
ਨਵੀਂ ਦਿੱਲੀ।
ਸੁਖਪਾਲ ਸਿੰਘ ਖਹਿਰਾ ਅੱਜ ਦਿੱਲੀ ਰਵਾਨਾ ਹੋ ਗਏ ਹਨ। ਖਹਿਰਾ ਦਾ ਕਹਿਣਾ ਹੈ ਕਿ ਅਰਵਿੰਦ ਕੇਜਰੀਵਾਲ ਦਿੱਲੀ ਦੀ ਜਨਤਾ ਦੇ ਹਿੱਤਾਂ ਨੂੰ ਧਿਆਨ ‘ਚ ਰੱਖਦੇ ਹੋਏ ਧਰਨੇ ‘ਤੇ ਬੈਠੇ ਹੋਏ ਹਨ, ਇਸ ਲਈ ਉਹ ਉਨ੍ਹਾਂ ਨੂੰ ਮਿਲਣ ਜਾ ਰਹੇ ਹਨ ।ਪਰ ਖ਼ਬਰਾਂ ਅਨੁਸਾਰ ‘ਰੈਫਰੈਂਡਮ-2020’ ਸਬੰਧੀ ਸੁਖਪਾਲ ਖਹਿਰਾ ਨੇ ਜੋ ਬਿਆਨ ਦਿੱਤਾ ਸੀ, ਉਸ ਬਾਰੇ ਉਹ ਪਾਰਟੀ ਹਾਈਕਮਾਨ ਸਾਹਮਣੇ ਸਟੈਂਡ ਸਪੱਸ਼ਟ ਕਰਨ ਜਾ ਰਹੇ ਹਨ।।

 

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

 

ਪ੍ਰਸਿੱਧ ਖਬਰਾਂ

To Top