Breaking News

ਅੰਡੇਮਾਨ ਦੀਪ ‘ਚ ਭੂਚਾਲ ਦੇ ਝਟਕੇ

ਨਵੀਂ ਦਿੱਲੀ। ਅੰਡੇਮਾਨ ਦੀਪ ‘ਚ ਅੱਜ ਮੱਧਮ ਦਰਜੇ ਦੇ ਭੂਚਾਲ ਦੇ ਝਟਕੇ ਮਹਿਸਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.2 ਮਾਪੀ ਗਈ।
ਭਾਰਤੀ ਮੌਸਮ ਵਿਗਿਆਨ ਵਿਭਾਗ ਅਨੁਸਾਰ ਸਵੇਰੇ ਅੱਜ ਵਜੇ ਆਏ ਇਸ ਭੂਚਾਲ ਦਾ ਕੇਂਦਰ 10.1 ਡਿਗਰੀ ਉੱਤਰੀ ਅਕਸ਼ਾਂਸ ਤੇ 91.6 ਡਿਗਰੀ ਪੂਰਬੀ ਦੇਸ਼ਾਂਤਰ ‘ਤੇ ਜਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ।

ਪ੍ਰਸਿੱਧ ਖਬਰਾਂ

To Top