Breaking News

ਮੋਦੀ ਵੱਲੋਂ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੂੰ ਅਹੁਦਾ ਸੰਭਾਲਣ ‘ਤੇ ਵਧਾਈ

ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੇਰੇਸਾ ਮੇ ਨੂੰ ਅਹੁਦਾ ਸੰਭਾਲਣ ‘ਤੇ ਵਧਾਈ ਦਿੰਦਿਆਂ ਦੋਵਾਂ ਦੇਸ਼ਾਂ ਦਰਮਿਆਨ ਰਣਨੀਤਿਕ ਹਿੱਸੇਦਾਰੀ ਨੂੰ ਮਜ਼ਬੂਤ ਕਰਨ ਦੀ ਭਾਰਤ ਦੀ ਵਚਨਬੱਧਤਾ ਦੋਹਰਾਈ ਹੈ। ਸ੍ਰੀ ਮੋਦੀ ਨੇ ਕੱਲ੍ਹ ਕੁਮਾਰੀ ਮੇ ਨਾਲ ਫੋਨ ‘ਤੇ ਗੱਲਬਾਤ ਕਰਕੇ ਬੀਤੇ ਵਰ੍ਹੇ ਨਵੰਬਰ ‘ਚ ਬ੍ਰਿਟੇਨ ਦੀ ਆਪਣੀ ਯਾਦਗਾਰ ਯਾਤਰਾ ਦਾ ਜ਼ਿਕਰ ਕੀਤਾ ਅਤੇ ਵੱਖ-ਵੱਖ ਕੌਮਾਂਤਰੀ ਮੰਚਾਂ ‘ਤ ੇਭਾਰਤ ਲਈ ਬ੍ਰਿਟੇਨ ਦਦੀ ਹਮਾਇਤ ਦੀ ਵੀ ਪ੍ਰਸੰਸਾ ਕੀਤੀ। ਕੁਮਾਰ ਮੇ ਨੇ ਸ੍ਰੀ ਮੋਦੀ ਦਾ ਧੰਨਵਾਦ ਕੀਤਾ। ਵਾਰਤਾ

ਪ੍ਰਸਿੱਧ ਖਬਰਾਂ

To Top