ਦੇਸ਼

ਮੋਦੀ ਨੂੰ ਮਿਲੇ ਰਾਜਨਾਥ, ਕਸ਼ਮੀਰ ਦੇ ਹਾਲਾਤ ਬਾਰੇ ਦਿੱਤੀ ਜਾਣਕਾਰੀ

ਨਵੀਂ ਦਿੱਲੀ। ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਕੇ ਉਨ੍ਹਾਂ ਨੂੰ ਕਸ਼ਮੀਰ ਘਾਟੀ ਦੇ ਹਾਲਾਤ ਬਾਰੇ ਜਾਣਕਾਰੀ ਦਿੱਤੀ।
ਸ੍ਰੀ ਸਿੰਘ ਦੀ ਅਗਵਾਈ ‘ਚ ਕਸ਼ਮੀਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਉਥੇ ਗਿਆ ਸਰਵ ਪਾਰਟੀ ਵਫ਼ਦ ਦੋ ਦਿਨਾਂ ਦੇ ਦੌਰੇ ਤੋਂ ਬਾਅਦ ਕੱਲ੍ਹ ਸ਼ਾਮ ਹੀ ਰਾਜਧਾਨੀ ਪਰਤਿਆ ਸੀ।
ਸ੍ਰੀ ਮੋਦੀ ਨੇ ਵੀ ਦੋ ਦੇਸ਼ਾਂ ਦੀ ਯਾਤਰਾ ਕੱਲ੍ਹ ਰਾਤ ਹੀ ਦੇਸ ਪਰਤੇ ਸਨ ਤੇ ਸ੍ਰੀ ਸਿੰਘ ਅੱਜ ਸਵੇਰੇ ਉਨ੍ਹਾਂ ਨੂੰ ਕਸ਼ਮੀਰ ਘਾਟੀ ਦੀ ਸਥਿਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਪ੍ਰਸਿੱਧ ਖਬਰਾਂ

To Top