Breaking News

ਸੰਸਦ ਦਾ ਮਾਨਸੂਨ ਸੈਸ਼ਨ 17 ਜੁਲਾਈ ਤੋਂ

Monsoon, Session 17 July, President, Parliament

ਨਵੀਂ ਦਿੱਲੀ:ਸੰਸਦ ਦਾ ਮਾਨਸੂਨ ਸੈਸ਼ਨ 17 ਜੁਲਾਈ ਤੋਂ ਸ਼ੁਰੂ ਹੋਵੇਗਾ। ਇਹ ਸੈਸ਼ਨ 11 ਅਗਸਤ ਤੱਕ ਚੱਲੇਗਾ।

ਰਾਸ਼ਟਰਪਤੀ ਭਵਨ ਤੋਂ ਜਾਰੀ ਬਿਆਨ ਅਨੁਸਾਰ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਲੋਕ ਸਭਾ ਅਤੇ ਰਾਜ ਸਭਾ ਦਾ ਸੈਸ਼ਨ 17 ਜੁਲਾਈ ਤੋਂ ਬੁਲਾਇਆ ਹੈ। ਇਹ ਸੈਸ਼ਨ 11 ਅਗਸਤ ਤੱਕ ਚੱਲੇਗਾ।

ਪ੍ਰਸਿੱਧ ਖਬਰਾਂ

To Top