ਦਿੱਲੀ

ਨੇਪਾਲੀ ਪ੍ਰਧਾਨ ਮੰਤਰੀ ਦਾ ਭਰਵਾਂ ਸਵਾਗਤ

ਨਵੀਂ ਦਿੱਲੀ। ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਪ੍ਰਚੰਡ ਦਾ ਅੱਜ ਇੱਥੇ ਰਾਸ਼ਟਰਪਤੀ ਭਵਨ ‘ਚ ਪੂਰੇ ਫੌਜੀ ਸਨਮਾਨ ਨਾਲ ਸਵਾਗਤ ਕੀਤਾ ਗਿਆ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਮਤੀ ਸੀਤਾ ਦਹਿਤ ਤੇ ਸ੍ਰੀ ਪ੍ਰਚੰਡ ਦਾ ਰਾਸ਼ਟਰਪਤੀ ਭਵਨ ‘ਚ ਪੁੱਜਣ ‘ਤੇ ਸਵਾਗਤ ਕੀਤਾ।
ਸ੍ਰੀ ਪ੍ਰਚੰਡ ਨੇ ਫੌਜ ਦੇ ਤਿੰਨਾਂ ਅੰਗਾਂ ਦੀ ਇੱਕ ਸਾਂਝੀ ਟੁਕੜੀ ਵੱਲੋਂ ਪੇਸ਼ ਸਲਾਮੀ ਲਈ ਤੇ ਫਿਰ ਸਲਾਮੀ ਗਾਰਦ ਦਾ ਨਿਰੀਖਣ ਕੀਤਾ।

ਪ੍ਰਸਿੱਧ ਖਬਰਾਂ

To Top