Uncategorized

ਉੱਤਰੀ ਕੋਰੀਆ ਨੇ ਸਮੁੰਦਰ ‘ਚ ਦਾਗੀਆਂ ਬੈਲਿਸਟਿਕ ਮਿਜ਼ਾਇਲਾਂ

ਸਿਓਲ। ਉੱਤਰੀ ਕੋਰੀਆ ਨੇ ਅੱਜ ਆਪਣੇ ਪੱਛਮੀ ਖੇਤਰ ਦੇ ਪੂਰਬੀ ਤੱਟ ਤੋਂ ਸਮੁੰਦਰ ‘ਚ ਇੱਕ ਬੈਲਸਟਿਕ ਮਿਜ਼ਾਇਲ ਦਾ ਪ੍ਰੀਖਣ ਕੀਤਾ। ਦੱਖਣੀ ਕੋਰੀਆ ਦੀ ਫੌਜ ਨੇ ਅੱਜ ਇਸ ਗੱਲ ਦੀ ਜਾਣਕਾਰੀ ਦਿੱਤੀ।
ਸੰਯੁਕਤ ਰਾਸ਼ਟਰ ਪਰਸ਼ਿਦ ਦੀਆਂ ਤਜਵੀਜ਼ਾਂ ਦੀ ਅਣਦੇਖੀ ਕਰਦਿਆਂ ਉੱਤਰੀ ਕੋਰੀਆ ਲਗਾਤਾਰ ਬੈਲਸਟਿਕ ਮਿਜ਼ਾਇਲਾਂ ਦਾ ਪ੍ਰੀਖਣ ਕਰ ਰਿਹਾ ਹੈ।

ਪ੍ਰਸਿੱਧ ਖਬਰਾਂ

To Top