Breaking News

ਓਬਾਮਾ ਵੱਲੋਂ ਹਿਲੇਰੀ ਕਲਿੰਟਨ ਦਾ ਸਮਰਥਨ

ਫਿਲਾਡੈਲਫੀਆ/ਵਾਸ਼ਿੰਗਟਨ। ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੇ ਰਾਸ਼ਟਰਪਤੀ ਅਹੁਦੇ ਲਈ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਹਿਲੇਰੀ ਕਲਿੰਟਨ ਦਾ ਸਮਰਥਨ ਕੀਤਾ ਹੈ ਤੇ ਆਸ ਪ੍ਰਗਟਾਈ ਹੈ ਕਿ ਉਨ੍ਹਾਂ ਦੀ ਅਗਵਾਈ ‘ਚ ਅਮਰੀਕਾ ਦਾ ਭਵਿੱਖ ਉੱਜਵਲ ਰਹੇਗਾ।
ਉਨ੍ਹਾਂ ਨ ੇਇਹ ਵੀ ਆਸ ਪ੍ਰਗਟਾਈ ਕਿ ਹਿਲੇਰੀ ਕਲਿੰਟਨ ਰਾਸ਼ਟਰਪਤੀ ਅਹੁਦੇ ਦੀ ਚੋਣ ‘ਚ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਨੂੰ ਹਰਾ ਕੇ ਅਮਰੀਕੀ ਰਾਸ਼ਟਰਪਤੀ ਭਵਨ ਤੱਕ ਪੁੱਜਣ ਵਾਲੀ ਦੇਸ਼ ਦੀ ਪਹਿਲੀ ਮਹਿਲਾ ਰਾਸ਼ਟਰਪਤੀ ਬਣੇਗੀ।

ਪ੍ਰਸਿੱਧ ਖਬਰਾਂ

To Top