Breaking News

ਜੀ-20 ਸੰਮੇਲਨ ‘ਚ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਮੇ ਨੂੰ ਮਿਲਣਗੇ ਓਬਾਮਾ

ਵਾਸ਼ਿੰਗਟਨ। ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਐਤਵਾਰ ਨੂੰ ਚੀਨ ‘ਚ ਜੀ-20 ਸੰਮੇਲਨ ਦੌਰਾਨ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੇਰੇਸਾ ਮੇ ਨਾਲ ਰਸਮੀ ਤੌਰ ‘ਤੇ ਮੁਲਾਕਾਤ ਕਰਨਗੇ। ਵਾਈਟ ਹਾਊਸ ਦੇ ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਜੁਲਾਈ ‘ਚ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂਬਾਅਦ ਮੇ ਅਤੇ ਓਬਾਮਾ ਦਰਮਿਆਨ ਇਹ ਪਹਿਲੀ ਮੁਲਾਕਾਤ ਹੋਵੇਗੀ।

ਪ੍ਰਸਿੱਧ ਖਬਰਾਂ

To Top