Breaking News

ਪ੍ਰਧਾਨ ਮੰਤਰੀ ਵੱਲੋਂ ਕਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਲਈ ਆਪਣੀ ਜਾਨ ਵਾਰਨ ਵਾਲੇ ਕਾਰਗਿਲ ਦੇ ਸ਼ਹੀਦਾਂ ਨੂੰ ਅੱਜ ਸ਼ਰਧਾਂਜਲੀ ਦਿੱਤੀ।
ਸ੍ਰੀ ਮੋਦੀ ਨੇ ਕਰਗਿਲ ਵਿਜੈ ਦਿਵਸ ‘ਤੇ ਟਵੀਟ ਕਰਕੇ ਕਿਹਾ ਕਿ ਸਾਨੂੰ ਮਾਣ ਹੈ ਕਿ ਸਾਲ 1999 ‘ਚ ਕਰਗਿਲ ਜੰਗ ਦੌਰਾਨ ਸਰਕਾਰ ਵੱਲੋਂ ਦਿਖਾਈ ਗਈ ਦ੍ਰਿੜਤਾ ਨ ੇਇੱਕ ਫ਼ੈਸਲਾਕੁੰਨ ਯਕੀਨੀ ਕੀਤੀ ਸੀ।
ਉਨ੍ਹਾਂ ਨੇ ਕਿਹਾ ਕਿ ਕਰਗਿਲ ਵਿਜੈ ਦਿਵਸ ‘ਤੇ ਮੈਂ ਉਨ੍ਹਾਂ ਵੀਰ ਜਵਾਨਾਂ ਦੇ ਅੱਗੇ ਸਿਰ ਝੁਕਾਉਂਦਾ ਹਾਂ, ਜਿਨ੍ਹਾਂ ਨੇ ਅੰਤਿਮ ਸਾਹ ਤੱਕ ਭਾਰਤ ਲਈ ਲੜਾਈ ਲੜੀ।

ਪ੍ਰਸਿੱਧ ਖਬਰਾਂ

To Top