Breaking News

ਪ੍ਰਧਾਨ ਮੰਤਰੀ ਅਹੁਦੇ ਦਾ ਨਾਂਅ ਪ੍ਰਧਾਨ ਸੇਵਾ ਨਹੀਂ ਕੀਤਾ ਜਾਵੇਗਾ

ਨਵੀਂ ਦਿੱਲੀ। ਪ੍ਰਧਾਨ ਮੰਤਰੀ ਦਫ਼ਤਰ ਨੇ ਸਪੱਸ਼ਟ ਕੀਤਾ ਹੈ ਕਿ ਪ੍ਰਧਾਨ ਮੰਤਰੀ ਅਹੁਦੇ ਨੂੰ ਪ੍ਰਧਾਨ ਸੇਵਾ ਕਰਨ ਦੀ ਕੋਈ ਤਜਵੀਜ਼ ਨਹੀ ਹੈ। ਇਹ ਸਪੱਸ਼ਟੀਕਰਨ ਸੂਚਨਾ ਦੇ ਅਧਿਕਾਰ (ਆਰਟੀਆਈ) ਕਾਨੂੰਨ ਤਹਿਤ ਮੰਗੀ ਗਈ ਜਾਣਕਾਰੀ ਦੇ ਜਵਾਬ ‘ਚ ਆਇਆ ਹੈ।
ਪ੍ਰਧਾਨ ਮੰਤਰੀ ਦਫ਼ਤਰ ਤੋਂ ਮੰਗ ਕੀਤੀ ਗਈ ਸੀ ਕਿ ਅਜਿਹ ਦਸਤਾਵੇਜ ਨੱਥੀ ਕੀਤੇ ਜਾਣ ਜਿਨ੍ਹਾਂ ਤੋਂ ਪਤਾ ਲਗਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਰਅਸਲ ਪ੍ਰਧਾਨ ਮੰਤਰੀ ਨਹੀਂ ਪ੍ਰਧਾਨ ਸੇਵਕ ਹਨ। ਵਾਰਤਾ

ਪ੍ਰਸਿੱਧ ਖਬਰਾਂ

To Top