Uncategorized

ਰਾਜਨ ਨੂੰ ਇੱਕ ਸਾਲ ਤੋਂ ਨਿਸ਼ਾਨਾ ਬਣਾਇਆ ਜਾ ਰਿਹੈ : ਆਜ਼ਾਦ

ਨਵੀਂ ਦਿੱਲੀ। ਕਾਂਗਰਸ ਦੇ ਸੀਨੀਅਰ ਆਗੂ ਤੇ ਰਾਜ ਸਭਾ ‘ਚ ਵਿਰੋਧੀ ਧਿਰ ਦੇ ਆਗੂ ਗੁਲਾਮ ਨਬੀ ਆਜਾਦ ਨੇ ਕਿਹਾ ਕਿ ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਰਘੂਰਾਮ ਰਾਜਨ ਨੂੰ ਪਿਛਲੇ ਇੱਕ ਵਰ੍ਹੇ ਤੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸ੍ਰੀ ਆਜ਼ਾਦ ਨੇ ਇੱਥੇ ਕਿਹਾ ਕਿ ਭਾਜਪਾ ਦੇ ਆਗੂ ਤੇ ਸਾਂਸਦ ਪਿਛਲੇ ਇੱਕ ਵਰ੍ਹੇ ਤੋਂ ਡਾ. ਰਾਜਨ ਨੂੰ ਨਿਸ਼ਾਨਾ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਸਰਕਾਰ ਨ ੇਆਰਬੀਆਈ ਗਵਰਨਰ ਨਾਲ ਵਰਮਾਓ ਕੀਤਾ, ਉਹ ਦੁਖਦਾਈ ਹੈ।

ਪ੍ਰਸਿੱਧ ਖਬਰਾਂ

To Top