ਦੇਸ਼

ਕਸ਼ਮੀਰੀ ਪੰਡਿਤਾਂ ਦੇ ਵਿਰੋਧ ‘ਚ ਵੱਖਵਾਦੀਆਂ ਨੇ ਕੀਤਾ ਪ੍ਰਦਰਸ਼ਨ

ਸ੍ਰੀਨਗਰ। ਜੰਮੂ-ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ‘ਚ ਵੱਖਵਾਦੀ ਨੇਤਾ ਮੀਰਵਾਈਜ਼ ਉਮਰ ਫਾਰੂਕ ਨੇ ਆਪਣੇ ਹਮਾਇਤੀਆਂ ਨਾਲ ਕਸ਼ਮੀਰੀ ਪੰਡਿਤਾਂ ਖਿਲਾਫ਼ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਕੁਝ ਲੋਕਾਂ ਨੇ ਪਾਕਿਸਤਾਨ ਤੇ ਅੱਤਵਾਦੀ ਸੰਗਠਨ ਆਈਐੱਸਆਈਐੱਸ ਦੇ ਝੰਡੇ ਵੀ ਲਹਿਰਾਏ।

ਪ੍ਰਸਿੱਧ ਖਬਰਾਂ

To Top