Breaking News

ਆਟਾ ਦਾਲ ਦੇ ਨਾਲ ਮਿਲੇਗੀ ਸ਼ੱਕਰ ਅਤੇ ਚਾਹ ਪੱਤੀ⁠⁠⁠⁠

budget, session, Sugar, tea leaves, with, flour,

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਜਟ ਦੌਰਾਨ ਐਲਾਨ ਕੀਤਾ ਕਿ ਹੁਣ ਗਰੀਬਾਂ ਨੂੰ ਆਟਾ ਦਾਲ ਦੇ ਨਾਲ ਮਿਲੇਗੀ ਸ਼ੱਕਰ ਅਤੇ ਚਾਹ ਪੱਤੀ ਵੀ ਮਿਲੇਗੀ। ਇਸ ਤੋਂ ਇਲਾਵਾ ਸੁਤੰਤਰਤਾ ਸੰਗਰਾਮੀਆ ਨੂੰ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ⁠⁠⁠⁠ ਦੇਣ ਦੀ ਵੀ ਤਜਵੀਜ਼ ਹੈ। ਸ੍ਰੀ ਬਾਦਲ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ 100 ਨਵੇਂ ਪੁਲਿਸ ਸਟੇਸ਼ਨ ਬਣਾਏ ਜਾਣਗੇ।

ਪ੍ਰਸਿੱਧ ਖਬਰਾਂ

To Top