Breaking News

ਕਾਬਲ ‘ਚ ਆਤਮਘਾਤੀ ਹਮਲਾ, ਤਿੰਨ ਮੌਤਾਂ

Suicide, Attack, Kabul, Deaths

ਏਜੰਸੀ
ਕਾਬਲ, 25 ਦਸੰਬਰ

ਖਤਰਨਾਕ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈਐੱਸ) ਨੇ ਅੱਜ ਅਫਗਾਨਿਸਤਾਨ ਦੀ ਰਾਜਧਾਨੀ ਕਾਬਲ ‘ਚ ਕੀਤੇ ਗਏ ਆਤਮਘਾਤੀ ਹਮਲੇ ਦੀ ਜ਼ਿੰਮੇਵਾਰੀ ਲਈ ਕਾਬਲ ‘ਚ ਕੌਮੀ ਖੁਫੀਆ ਏਜੰਸੀ ਦਫ਼ਤਰ ਕੈਂਪਸ ਦੇ ਗੇਟ ‘ਤੇ ਇੱਕ ਆਤਮਘਾਤੀ ਹਮਲਾਵਰ ਨੇ ਖੁਦ ਨੂੰ ਧਮਾਕੇ ਨਾਲ ਉਡਾ ਲਿਆ ਧਮਾਕੇ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਜ਼ਖ਼ਮੀ ਹੋ ਗਿਆ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

 

ਪ੍ਰਸਿੱਧ ਖਬਰਾਂ

To Top