ਕੁੱਲ ਜਹਾਨ

ਸੁਪਰੀਮ ਕੋਰਟ ਨੇ NGT ਦੇ ਫ਼ੈਸਲੇ ‘ਤੇ ਲਾਈ ਰੋਕ

ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਮੈਟਰੋ ਤੇ ਹੋਰ ਰੇਲ ਪ੍ਰੋਜੈਕਟਾਂ ਦੀ ਸ਼ੁਰੂਆਤ ਤੋਂ ਪਹਿਲਾਂ ਵਾਤਾਵਰਨ ਸਬੰਧੀ ਮਨਜ਼ੂਰੀ ਲਈ ਜਾਣ ਨੂੰ ਲਾਜ਼ਮੀ ਕਰਨ ਸਬੰਧੀ ਕੌਮੀ ਗਰੀਨ ਟ੍ਰਿਬਿਊਨਲ (ਐਨਜੀਟੀ) ਦੇ ਫ਼ੈਸਲੇ ‘ਤੇ ਅੱਜ ਰੋਕ ਲਾ ਦਿੱਤੀ।

ਪ੍ਰਸਿੱਧ ਖਬਰਾਂ

To Top