Breaking News

ਅਧਿਆਪਕ ਦਿਵਸ : ਮੋਦੀ ਨੇ ਅਧਿਆਪਕਾਂ ਦੇ ਸਮਰਪਣ ਤੇ ਵਚਨਬੱਧਤਾ ਨੂੰ ਕੀਤਾ ਸਲਾਮ

ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਧਿਆਪਕਾਂ ਦੇ ਸਮਰਪਣ ਤੇ ਵਚਨਬੱਧਤਾ ਨੂੰ ਸਲਾਮ ਕਰਦਿਆਂ ਸਾਬਕਾ ਰਾਸ਼ਟਰਪਤੀ ਸਿੱਖਿਆਸ਼ਾਸ਼ਤਰੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਅੱਜ ਸ਼ਰਧਾਂਜਲ ਭੇਂਟ ਕੀਤੀ।
ਦੇਸ਼ ਦੇ ਦੂਜੇ ਰਾਸ਼ਟਰਪਤੀ ਡਾ. ਰਾਧਾਕ੍ਰਿਸ਼ਨਨ ਦੇ ਜਨਮਦਿਨ 5 ਸਤੰਬਰ ਨੂੰ ਅਧਿਆਪਕ ਦਿਵਸ ਵਜੋਂ ਮਨਾਇਆ ਜਾਂਦਾ ਹੈ। ਸ੍ਰੀ ਮੋਦੀ ਨੇ ਕਿਹਾ ਕਿ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ। ਦੇਸ਼ ਸਾਰੇ ਅਧਿਆਪਕਾਂ ਦੇ ਸਮਰਪਣ ਤੇ ਵਚਨਬੱਧਾ ਨੂੰ ਸਲਾਮ ਕਰਦਾ ਹੈ।

ਪ੍ਰਸਿੱਧ ਖਬਰਾਂ

To Top