Breaking News

ਮੁੰਬਈ ‘ਚ ਇਮਾਰਤ ਨੂੰ ਲੱਗੀ ਅੱਗੀ, ਇੱਕੋ ਪਰਿਵਾਰ ਦੇ ਚਾਰ ਜੀਅ ਜਿੰਦਾ ਸੜੇ

Death, Family, Fire, Building, Mumbai

ਏਜੰਸੀ
ਮੁੰਬਈ, 4 ਜਨਵਰੀ।
ਮੁੰਬਈ ਦੇ ਅੰਧੇਰੀ ਪੂਰਬੀ ਖਤਰ ਦੇ ਮਾਰੋਲ ਵਿੱਚ ਅੱਜ ਸਵੇਰੇ ਇੱਕ ਰਿਹਾਇਸ਼ੀ ਇਮਾਰਤ ਵਿੱਚ ਅੱਗ ਲੱਗਣ ਨਾਲ ਇੱਕ ਹੀ ਪਰਿਵਾਰ ਦੇ ਚਾਰ ਜਣੇ ਜਿੰਦਾ ਸੜ ਗਏ।

ਸਰਕਾਰੀ ਸੂਤਰਾਂ ਅਨੁਸਾਰ ਅੱਗ ਕਰੀਬ ਇੱਕ ਡੇਢ ਵਜੇ ਲੱਗੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਛੇ ਅੱਗ ਬੁਝਾਊ ਗੱਡੀਆਂ ਨੂੰ ਮੌਕੇ ‘ਤੇ ਭੇਜਿਆ ਗਿਆ ਜਿਨ੍ਹਾਂ ਨੇ ਕਾਫ਼ੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top