Breaking News

ਉਰੀ ਹਮਲੇ ‘ਤੇ ਹੋਈ ਉੱਚ ਪੱਧਰੀ ਬੈਠਕ

ਨਵੀਂ ਦਿੱਲੀ। ਜੰਮੂ-ਕਸ਼ਮੀਰ ਦੇ ਉਰੀ ਸੈਕਟਰ ‘ਚ ਫੌਜ ਦੇ ਕੈਂਪ ‘ਤੇ ਹੋਏ ਅੱਤਵਾਦੀ ਹਮਲੇ ਨਾਲ ਪੈਦਾ ਹੋਏ ਹਾਲਾਤਾਂ ਦੀ ਸਮੀਖਿਅਆ ਤੇ ਇਸ ਸਬੰਧੀ ਅਗਲੀ ਰਣਨੀਤੀ ਤੈਅ ਕਰਨ ਲਈ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ‘ਚ ਅੱਜ ਇੱਥੇ ਉੱਚ ਪੱਧਰੀ ਮੀਟਿੰਗ ਹੋਈ।
ਫੌਜ ਦੀ 12ਵੀਂ ਬ੍ਰਿਗੇਡ ਦੇ ਮੁੱਖ ਦਫ਼ਤਰ ‘ਤੇ ਕੱਲ੍ਹ ਹੋਏ ਅੱਤਵਾਦੀ ਹਮਲੇ ‘ਚ 20 ਜਵਾਨ ਸ਼ਹੀਦ ਹੋ ਗਏ ਸਨ।

ਪ੍ਰਸਿੱਧ ਖਬਰਾਂ

To Top