Breaking News

ਅਦਾਲਤ ਨੇ ਵੀਰਭੱਦਰ ਦੀ ਪਤਨੀ ਨੂੰ ਈਡੀ ਸਾਹਮਣੇ ਪੇਸ਼ ਹੋਣ ਲਈ ਕਿਹਾ

ਨਵੀਂ ਦਿੱਲੀ, (ਏਜੰਸੀ)। ਦਿੱਲੀ ਹਾਈ ਕੋਰਟ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਨੂੰ ਸਿੰਘ ਖਿਲਾਫ਼ ਦਰਜ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਸਬੰਧੀ ਪੁੱਛਗਿੱਛ ਲਈ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ।
ਜਸਟਿਸ ਵਿਪਨ ਸਾਂਘੀ ਨੇ ਸਿੰਘ ਦੀ ਪਤਨੀ ਪ੍ਰਤਿਭਾ ਨੂੰ 9 ਅਗਸਤ ਨੂੰ ਈਡੀ ਸਾਹਮਣੇ ਪੇਸ਼ ਹੋਣ ਹੋਣ ਅਤੇ ਸਹਿਯੋਗ ਕਰਨ ਲਈ ਕਿਹਾ ਹੈ।

ਪ੍ਰਸਿੱਧ ਖਬਰਾਂ

To Top