Breaking News

ਉਰੀ, ਨੌਗਾਮ ‘ਚ ਤਲਾਸ਼ੀ ਅਭਿਆਨ ਸ਼ੁਰੂ

ਸ੍ਰੀਨਗਰ। ਜੰਮੂ-ਕਸ਼ਮੀਰ ਦੇ ਉੀ ਸੈਕਟਰ ਅਤੇ ਨੌਗਾਮ ‘ਚ ਕੰਟਰੋਲ ਰੇਖਾ ਨੇੜੇ ਘੁਸਪੈਠੀਆਂ ਦੀ ਭਾਲ ‘ਚ ਅੱਜ ਸਵੇਰੇ ਹੁੰਦਿਆਂ ਹੀ ਸੁਰੱਖਿਆ ਬਲਾਂ ਨੇ ਫਿਰ ਅਭਿਆਨ ਸ਼ੁਰੂ ਕਰ ਦਿੱਤਾ।
ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਤੋਂ 15 ਅੱਤਵਾਦੀਆਂ ਦੇ ਕੰਟਰੋਲ ਰੇਖਾ ਦੇ ਇਸ ਪਾਸੇ ਆਉਣ ਦੀ ਸ਼ੰਕਾ ਹੈ।
ਰੱਖਿਆ ਮੰਤਰਾਲੇ ਦੇ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਯੂਨੀਵਾਰਤਾ ਨੂੰ ਦੱਸਿਆ ਕਿ ਦੋਵਾਂ ਅਭਿਆਨਾਂ ਬਾਰੇ ਵਿਸਥਾਰ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ।

ਪ੍ਰਸਿੱਧ ਖਬਰਾਂ

To Top