Breaking News

ਅਕਾਲੀ ਆਗੂ ‘ਤੇ ਜਾਨਲੇਵਾ ਹਮਲਾ, ਦੋਵੇਂ ਲੱਤਾਂ ਤੋੜੀਆਂ

ਸੱਚ ਕਹੂੰ ਨਿਊਜ਼ ਕੋਟ ਈਸੇ ਖਾਂ,
ਨੇੜਲੇ ਪਿੰਡ ਰੰਡਿਆਲਾ ਦੇ ਕੁੱਝ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਪਿੰਡ ਦੇ ਅਕਾਲੀ ਆਗੂ ਲਖਵੀਰ ਸਿੰਘ ਡੇਅਰੀਵਾਲਾ ‘ਤੇ ਦਿਨ-ਦਿਹਾੜੇ ਜਾਨਲੇਵਾ ਹਮਲਾ ਕਰਕੇ ਉਸ ਦੀਆਂ ਦੋਵੇਂ ਲੱਤਾਂ ਤੋੜ ਦਿੱਤੀਆਂ ਲਖਵੀਰ ਸਿੰਘ ਨੂੰ ਜ਼ਖਮੀ ਹਾਲਤ ‘ਚ ਸਿਵਲ ਹਸਪਤਾਲ ਮੋਗਾ ਵਿਖੇ ਲਿਆਂਦਾ ਗਿਆ ਜਿੱਥੇ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ ਦੇਣ ਉਪਰੰਤ ਡੀ.ਐੱਮ.ਸੀ. ਲੁਧਿਆਣਾ ਰੈਫਰ ਕਰ ਦਿੱਤਾ ਗਿਆ

ਪ੍ਰਸਿੱਧ ਖਬਰਾਂ

To Top