ਕੁੱਲ ਜਹਾਨ

ਅਮਰੀਕਾ : ਲਾਂਸ ਏਜਲਸ ‘ਚ ਗੋਲੀਬਾਰੀ, ਇੱਕ ਦੀ ਮੌਤ

Lance Ageless, Shot firing, one death

ਅਮਰੀਕਾ : ਲਾਂਸ ਏਜਲਸ ‘ਚ ਗੋਲੀਬਾਰੀ, ਇੱਕ ਦੀ ਮੌਤ

ਲਾਂਸ ਏਜਲਸ (ਏਜੰਸੀ)। ਅਮਰੀਕਾ ‘ਚ ਲਾਂਸ ਏਂਜਲਸ ਦੇ ਨੇੜੇ ਵੈਸਟ ਕੋਵਿਨਾ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ ਹਿੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜਖ਼ਮੀ ਹੋ ਗਏ। ਵੈਸਟ ਕੋਵਿਨਾ ਸ਼ਹਿਰ ਲਾਂਸ ਏਂਜਲਸ ਤੋਂ ਕਰੀਬ 35 ਕਿਲੋਮੀਟਰ ਦੂਰ ਹੈ। ਸਥਾਨਕ ਨਿੱਜੀ ਅਖ਼ਬਾਰ ਨੇ ਸ਼ਨਿੱਚਰਵਾਰ ਸਵੇਰੇ ਇਹ ਜਾਣਕਾਰੀ ਦਿੱਤੀ। ਅਖ਼ਬਾਰ ਦੇ ਮੁਤਾਬਿਕ ਗੋਲੀਬਾਰੀ ਇਹ ਸ਼ੁੱਕਰਵਾਰ ਰਾਤ ਉਸ ਸਮੇਂ ਹੋਈ ਜਦੋਂ ਇੱਕ ਘਰ ‘ਚ ਪਾਰਟੀ ਚੱਲ ਰਹੀ ਸੀ। ਪੁਲਿਸ ਦੇ ਮੁਤਾਬਿਕ ਇੱਕ ਪਾਰਟੀ ‘ਚ ਲੜਾਈ ਹੋ ਗਈ ਜਿਸ ਤੋਂ ਬਾਅਦ ਗੋਲੀਬਾਰੀ ਹੋਈ ਜਿਸ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਨੇ ਗੋਲੀ ਚਲਾਉਣ ਵਾਲੇ ਵਿਅਕਤੀ ਬਾਰੇ ਜਾਣਕਾਰੀ ਉਪਲੱਬਧ ਨਹੀਂ ਕਰਵਾਈ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Lance Ageless

Click to comment

Leave a Reply

Your email address will not be published. Required fields are marked *

ਪ੍ਰਸਿੱਧ ਖਬਰਾਂ

To Top