ਅਹਿਮਦਾਬਾਦ : 3 ਮੰਜ਼ਲਾਂ ਇਮਾਰਤ ਡਿੱਗੀ, ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ

0
Ahmedabad, Storey, building Collapses

ਅਹਿਮਦਾਬਾਦ| ਗੁਜਰਾਤ ਦੀ ਰਾਜਧਾਨੀ ਅਹਿਮਦਾਬਾਦ ‘ਚ ਵੀਰਵਾਰ ਨੂੰ ਤਿੰਨ ਮੰਜ਼ਲਾਂ ਇਮਾਰਤ ਡਿੱਗ ਗਈ। ਮਿਲੀ ਜਾਣਕਾਰੀ ਅਨੁਸਾਰ ਇਮਾਰਤ ਦੇ ਮਲਬੇ ਹੇਠ ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ ਹੈ। ਘਟਨਾ ਅਮਰਾਈਵਾੜੀ ਇਲਾਕੇ ਦੀ ਬੰਗਲਾਵਾਲੀ ਚਾਲੀ ‘ਚ ਹੋਈ। ਮੌਕੇ ‘ਤੇ ਫਾਇਰ ਬ੍ਰਿਗੇਡ ਦੀ ਟੀਮ ਮੌਜੂਦ ਹੈ। ਲੋਕਾਂ ਨੂੰ ਮਲਬੇ ‘ਚੋਂ ਬਾਹਰ ਕੱਢਣ ਲਈ ਰਾਹਤ ਅਤੇ ਬਚਾਅ ਕੰਮ ਚਲਾਇਆ ਜਾ ਰਿਹਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।