ਦਿੱਲੀ

ਆਮਦਨ ਤੋਂ ਵੱਧ ਮਾਮਲਾ : ਵੀਰਭੱਦਰ ਤੋਂ ਪੁੱਛਗਿੱਛ

ਸ਼ਿਮਲਾ। ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਮੁੱਖ ਮੰਤਰੀ ਵੀਰਭੱਦਰ ਸਿੰਘ ਅੱਜ ਸਵੇਰੇ ਸੀਬੀਆਈ ਦੇ ਸਾਹਮਣੇ ਪੇਸ਼ ਹੋਏ। ਸੀਬੀਆਈ ਅਧਿਕਾਰੀਆਂ ਲੈ ਉਨ੍ਹਾਂ ਨੂੰ ਆਮਦਨ ਦੇ ਗਿਆਤ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕਰਨ ਬਾਰੇ ਪੁੱਛਗਿੱਛ ਕੀਤੀ। ਇਸ ਮਾਮਲੇ ‘ਚ ਮੁੱਖ ਮੰਤਰੀ ਸੀਬੀਆਈ ਦੇ ਸਾਹਮਣੇ ਪਹਿਲੀ ਵਾਰ ਪੇਸ਼ ਹੋਏ। ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਪਹਿਲੀ ਵਾਰ ਵੀਰਭੱਦਰ ਸਿੰਘ ਕੋਲੋਂ ਪੁੱਛਗਿੱਛ ਹੋਈ ਹੈ।

ਪ੍ਰਸਿੱਧ ਖਬਰਾਂ

To Top