Breaking News

ਪੰਜਾਬ ਕਾਂਗਰਸ ਦਾ ਹੱਥ ਫੜ੍ਹੇਗਾ ‘ਕਮਲ’

ਨਵੀਂ ਦਿੱਲੀ। ਕਾਂਗਰਸ ਨੇ ਪੰਜਾਬ ਅਤੇ ਉੱਤਰ ਪ੍ਰਦੇਸ਼ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਸੀਨੀਅਰ ਅਤੇ ਤਜ਼ਰਬੇਕਾਰ ਆਗੂ ਕਮਲਨਾਥ ਅਤੇ ਗੁਲਾਮ ਨਬੀ ਆਜ਼ਾਦ ਨੂੰ ਨਵੀਂ ਜਿੰਮੇਵਾਰੀ ਸੌਂਪੀ ਹੈ।
ਪਾਰਟੀ ਸੂਤਰਾਂ ਨੇ ਦੱਸਿਆ ਕਿ ਸ੍ਰੀ ਆਜਾਦ ਨੂੰ ਉੱਤਰ ਪ੍ਰਦੇਸ਼ ਤੇ ਸ੍ਰੀ ਕਮਲਨਾਥ ਨੂੰ ਪੰਜਾਬ ਕਾਂਗਰਸ ਮਾਮਲਿਆਂ ਦਾ ਇੰਚਾਰਜ਼ ਨਿਯੁਕਤ ਕੀਤਾ ਗਿਆ ਹੈ।
ਸਾਬਕਾ ਕੇਂਦਰੀ ਮੰਤਰੀ ਸ੍ਰੀ ਕਮਲਨਾਥ ਪੰਜਾਬ ਤੋਂ ਹਰਿਆਣਾ ‘ਚ ਵੀ ਪਾਰਟੀ ਮਾਮਲਿਆਂ ਨੂੰ ਵੇਖਣਗੇ।

ਪ੍ਰਸਿੱਧ ਖਬਰਾਂ

To Top