Breaking News

ਕਮਲ ਸ਼ਰਮਾ ਦੇ ਗੰਨਮੈਨ ਦੀ ਭੇਦਭਰੀ ਹਾਲਤ ‘ਚ ਮੌਤ

ਫਿਰੋਜ਼ਪੁਰ। ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਦੇ ਗੰਨਮੈਨ ਦੀ ਘਰ ‘ਚ ਗੋਲੀਆਂ ਲੱਗੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ।  ਪੰਜਾਬ ਪੁਲਿਸ ਦਾ ਹੌਲਦਾਰ ਕ੍ਰਿਸ਼ਨ ਲਾਲ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਦੇ ਗਨਮੈਨ ਵਜੋਂ ਤਾਇਨਾਤ ਸੀ। ਪੁਲਿਸ ਨੇ ਕ੍ਰਿਸ਼ਨ ਲਾਲ ਦੀ ਲਾਸ਼ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਉਧਰ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਕਤਲ ਕੀਤਾ ਗਿਆ ਹੈ।  ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪ੍ਰਸਿੱਧ ਖਬਰਾਂ

To Top