Breaking News

ਕਸ਼ਮੀਰ ‘ਚ ਦੋ ਅੱਤਵਾਦੀ ਢੇਰ, ਘੁਸਪੈਠ ਦੀ ਕੋਸ਼ਿਸ਼ ਨਾਕਾਮ

ਸ੍ਰੀਨਗਰ। ਫੌਜ ਨ ੇਅੱਜ ਕਸ਼ਮੀਰ ‘ਚ ਕੰਟਰੋਲ ਰੇਖਾ ਕੋਲ ਤੰਗਧਾਰ ਸੈਕਟਰ ‘ਚ ਦੋ ਅੱਤਵਾਦੀਆਂ ਨੂੰ ਮਾਰ ਕੇ ਉਨ੍ਹਾਂ ਦੀ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ ਹੈ।
ਬੀਤੇ ਤਿੰਨ ਦਿਨਾਂ ‘ਚ ਕੰਟਰੋਲ ਰੇਖਾ ‘ਤੇ ਸੁਰੱਖਿਆ ਬਲਾਂ ਨੇ ਘੁਸਪੈਝ ਦੀ ਅਜਿਹੀ ਕੋਸ਼ਿਸ ਨੂੰ ਦੂਜੀ ਵਾਰ ਨਾਕਾਮ ਕਰ ਦਿੱਤਾ ਹੈ।

ਪ੍ਰਸਿੱਧ ਖਬਰਾਂ

To Top